ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
Theerathh Naathaa Kiaa Karae Man Mehi Mail Gumaan ||
But what is the use of bathing at sacred shrines of pilgrimage, when the filth of stubborn pride is within the mind?
ਯਾਤਰਾ ਅਸਥਾਨ ਉਤੇ ਇਸ਼ਨਾਨ ਕਰਨ ਦਾ ਆਦਮੀ ਨੂੰ ਕੀ ਲਾਭ ਹੈ ਜਦ ਕਿ ਉਸ ਦੇ ਚਿੱਤ ਅੰਦਰ ਸਵੈ-ਹੰਗਤਾ ਦੀ ਮਲੀਣਤਾ ਹੈ?
ਸਿਰੀਰਾਗੁ (ਮਃ ੧) ਅਸਟ (੧੨) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੨
Sri Raag Guru Nanak Dev
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥
Gur Bin Kin Samajhaaeeai Man Raajaa Sulathaan ||4||
Other than the Guru, who can explain that within the mind is the Lord, the King, the Emperor? ||4||
ਗੁਰਾਂ ਦੇ ਬਗੈਰ ਕੌਣ ਸਪਸ਼ਟ ਕਰ ਸਕਦਾ ਹੈ ਕਿ ਵਾਹਿਗੁਰੂ, ਪਾਤਸ਼ਾਹ ਤੇ ਮਹਾਰਾਜਾ, ਬੰਦੇ ਦੇ ਚਿੱਤ ਵਿੱਚ ਵਸਦਾ ਹੈ।
ਸਿਰੀਰਾਗੁ (ਮਃ ੧) ਅਸਟ (੧੨) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੩
Sri Raag Guru Nanak Dev