Gurbani Quotes

ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥

Gur Kaa Sabadh Man Vasiaa Houmai Vichahu Khoe ||

The Word of the Guru's Shabad abides within the mind, and egotism is eliminated from within.

ਜਦ ਗੁਰਾਂ ਦਾ ਸ਼ਬਦ ਅੰਤਹਕਰਨ ਵਿੱਚ ਨਿਵਾਸ ਕਰ ਲੈਂਦਾ ਹੈ, ਤਾਂ ਹੰਗਤਾ ਅੰਦਰੋਂ ਦੂਰ ਹੋ ਜਾਂਦੀ ਹੈ।

ਸਿਰੀਰਾਗੁ (ਮਃ ੧) ਅਸਟ (੧੨) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੫ 
Sri Raag Guru Nanak Dev

ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

Naam Padhaarathh Paaeiaa Laabh Sadhaa Man Hoe ||6||

The Treasure of the Naam is acquired, and the mind reaps the lasting profit. ||6||

ਨਾਮ ਦੀ ਦੌਲਤ ਪਰਾਪਤ ਹੋ ਜਾਂਦੀ ਹੈ ਅਤੇ ਆਤਮਾ ਸਦੀਵ ਹੀ ਮੁਨਾਫਾ ਉਠਾਉਂਦੀ ਹੈ।

ਸਿਰੀਰਾਗੁ (ਮਃ ੧) ਅਸਟ (੧੨) ੬:੩ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੬ 
Sri Raag Guru Nanak Dev

Useful Links