ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
Bhulan Andhar Sabh Ko Abhul Guroo Karathaar ||
Everyone makes mistakes; only the Guru and the Creator are infallible.
ਸਾਰੇ ਗਲਤੀ ਕਰਨ ਵਾਲੇ ਹਨ, ਕੇਵਲ ਗੁਰੂ ਅਤੇ ਸਿਰਜਣਹਾਰ ਦੀ ਅਚੂਕ ਹੈ।
ਸਿਰੀਰਾਗੁ (ਮਃ ੧) ਅਸਟ (੧੨) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੭
Sri Raag Guru Nanak Dev
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
Guramath Man Samajhaaeiaa Laagaa Thisai Piaar ||
One who instructs his mind with the Guru's Teachings comes to embrace love for the Lord.
ਜਿਸ ਨੇ ਗੁਰਾਂ ਦੇ ਉਪਦੇਸ਼ ਦੁਆਰਾ ਆਪਣੇ ਮਨੂਏ ਨੂੰ ਸੁਧਾਰਿਆ ਹੈ, ਉਸ; ਦਾ ਸਾਈਂ ਨਾਲ ਸਨੇਹ ਪੈ ਜਾਂਦਾ ਹੈ।
ਸਿਰੀਰਾਗੁ (ਮਃ ੧) ਅਸਟ (੧੨) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੬੧ ਪੰ. ੮
Sri Raag Guru Nanak Dev