ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥
Sukh Dhukh Dhono Sam Kar Jaanai Aour Maan Apamaanaa ||
One who knows that pain and pleasure are both the same, and honor and dishonor as well,
ਜੋ ਕੋਈ ਦੋਨਾਂ ਹੀ ਖੁਸ਼ੀ ਤੇ ਗਮੀ ਅਤੇ ਇੱਜ਼ਤ ਤੇ ਬੇਇਜ਼ਤ ਨੂੰ ਇਕ ਸਮਾਨ ਕਰ ਕੇ ਸਮਝਦਾ ਹੈ,
ਗਉੜੀ (ਮਃ ੯) (੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੨
Raag Gauri Guru Teg Bahadur
ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥
Harakh Sog Thae Rehai Atheethaa Thin Jag Thath Pashhaanaa ||1||
Who remains detached from joy and sorrow, realizes the true essence in the world. ||1||
ਤੇ ਜੋ ਅਨੰਦ ਅਤੇ ਅਫਸੋਸ ਤੋਂ ਅਟੰਕ ਰਹਿੰਦਾ ਹੈ, ਉਹ ਸੰਸਾਰ ਅੰਦਰ ਅਸਲ ਵਸਤੂ ਨੂੰ ਅਨੁਭਵ ਕਰ ਲੈਂਦਾ ਹੈ।
ਗਉੜੀ (ਮਃ ੯) (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੩
Raag Gauri Guru Teg Bahadur