Gurbani Quotes

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥

Ousathath Nindhaa Dhooo Thiaagai Khojai Padh Nirabaanaa ||

Renounce both praise and blame; seek instead the state of Nirvaanaa.

ਬੰਦੇ ਨੂੰ ਕਿਸੇ ਦੀ ਉਪਮਾ ਤੇ ਬਦਖੋਹੀ ਕਰਨੀ ਦੋਨੋ ਹੀ ਛੱਡਣੇ ਯੋਗ ਹਨ ਅਤੇ ਉਸ ਨੂੰ ਮੁਕਤੀ ਦੇ ਦਰਜੇ ਨੂੰ ਭਾਲਣਾ ਉਚਿੱਤ ਹੈ।

ਗਉੜੀ (ਮਃ ੯) (੧) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੩ 
Raag Gauri Guru Teg Bahadur

ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥

Jan Naanak Eihu Khael Kathan Hai Kinehoon Guramukh Jaanaa ||2||1||

O servant Nanak, this is such a difficult game; only a few Gurmukhs understand it! ||2||1||

ਹੈ ਨਫ਼ਰ ਨਾਨਕ! ਇਹ ਖੇਡ ਔਖੀ ਹੈ। ਕੋਈ ਵਿਰਲਾ ਹੀ ਗੁਰਾਂ ਦੇ ਰਾਹੀਂ ਇਸ ਨੂੰ ਜਾਣਦਾ ਹੈ।

ਗਉੜੀ (ਮਃ ੯) (੧) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੪ 
Raag Gauri Guru Teg Bahadur

Useful Links