ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥
Kaam Krodhh Moh Bas Praanee Har Moorath Bisaraaee ||
The mortal beings are held in the power of sexual desire, anger and emotional attachment; they have forgotten the Lord, the Immortal Form.
ਜੀਵ ਕਾਮ ਚੇਸ਼ਟਾ, ਗੁੱਸੇ ਅਤੇ ਸੰਸਾਰੀ ਮਮਤਾ ਦੇ ਅਖਤਿਆਰ ਵਿੱਚ ਹੈ ਅਤੇ ਉਹ ਵਾਹਿਗੁਰੂ ਦੀ ਵਿਅਕਤੀ ਨੂੰ ਭੁੱਲ ਗਿਆ ਹੈ।
ਗਉੜੀ (ਮਃ ੯) (੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੫
Raag Gauri Guru Teg Bahadur
ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
Jhoothaa Than Saachaa Kar Maaniou Jio Supanaa Rainaaee ||1||
The body is false, but they believe it to be true; it is like a dream in the night. ||1||
ਦੋਹਿ ਨੂੰ ਜੋ ਰਾਤ੍ਰੀ ਦੇ ਸੁਪਨੇ ਦੀ ਤਰ੍ਹਾਂ ਕੁੜੀ ਹੈ, ਆਦਮੀ ਸੱਚੀ ਕਰ ਕੇ ਸਮਝਦਾ ਹੈ।
ਗਉੜੀ (ਮਃ ੯) (੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੧੯ ਪੰ. ੬
Raag Gauri Guru Teg Bahadur