ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥
Eihu Than Vaechee Bai Karee Jae Ko Leae Vikaae ||
I would sell this body, if someone would only purchase it.
ਜੇਕਰ ਕੋਈ ਖਰੀਦਣ ਵਾਲਾ ਹੋਵੇ ਤਾਂ ਮੈਂ ਆਪਣੀ ਇਸ ਦੇਹ ਨੂੰ ਆਪਣੇ ਸਾਈਂ ਦੀ ਖਾਤਰ ਵੇਚ, ਵੇਚ ਦੇਵਾਂਗਾ।
ਸੂਹੀ (ਮਃ ੧) (੭) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੭੩੦ ਪੰ. ੮
Raag Suhi Guru Nanak Dev
ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
Naanak Kanm N Aavee Jith Than Naahee Sachaa Naao ||4||5||7||
O Nanak, that body is of no use at all, if it does not enshrine the Name of the True Lord. ||4||5||7||
ਨਾਨਕ, ਉਹ ਸਰੀਰ ਕਿਸੇ ਕੰਮ ਨਹੀਂ ਆਉਂਦਾ, ਜਿਸ ਦੇ ਅੰਦਰ ਸਤਿਨਾਮ ਦਾ ਨਿਵਾਸ ਨਹੀਂ।
ਸੂਹੀ (ਮਃ ੧) (੭) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੭੩੦ ਪੰ. ੯
Raag Suhi Guru Nanak Dev