ਜਿਨ ਕਉ ਨਦਰਿ ਕਰਮੁ ਤਿਨ ਕਾਰ ॥
Jin Ko Nadhar Karam Thin Kaar ||
Such is the karma of those upon whom He has cast His Glance of Grace.
ਇਹ ਉਨ੍ਹਾਂ ਦਾ ਨਿੱਤਕ੍ਰਮ ਹੈ ਜਿਨ੍ਹਾਂ ਉਤੇ ਵਾਹਿਗੁਰੂ ਆਪਣੀ ਦਇਆ ਦ੍ਰਿਸ਼ਟੀ ਕਰਦਾ ਹੈ।
ਜਪੁ (ਮਃ ੧) ੩੮:੬ - ਗੁਰੂ ਗ੍ਰੰਥ ਸਾਹਿਬ : ਅੰਗ ੮ ਪੰ. ੯
Jap Guru Nanak Dev
ਨਾਨਕ ਨਦਰੀ ਨਦਰਿ ਨਿਹਾਲ ॥੩੮॥
Naanak Nadharee Nadhar Nihaal ||38||
O Nanak, the Merciful Lord, by His Grace, uplifts and exalts them. ||38||
ਹੇ ਨਾਨਕ! ਮਿਹਰਬਾਨ ਮਾਲਕ, ਆਪਣੀ ਮਿਹਰ ਦੀ ਨਿਗ੍ਹਾ ਨਾਲ ਉਨ੍ਹਾਂ ਨੂੰ ਅਨੰਦ ਪ੍ਰਸੰਨ ਕਰ ਦਿੰਦਾ ਹੈ।
ਜਪੁ (ਮਃ ੧) ੩੮:੭ - ਗੁਰੂ ਗ੍ਰੰਥ ਸਾਹਿਬ : ਅੰਗ ੮ ਪੰ. ੧੦
Jap Guru Nanak Dev