ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
Jo Maagehi Thaakur Apunae Thae Soee Soee Dhaevai ||
Whatever I ask for from my Lord and Master, he gives that to me.
ਜਿਹੜਾ ਕੁਛ ਭੀ ਮੈਂ ਆਪਣੇ ਪ੍ਰਭੂ ਕੋਲੋਂ ਮੰਗਦਾ ਹਾਂ, ਉਹ, ਉਹ ਹੀ, ਉਹ ਮੈਨੂੰ ਬਖਸ਼ਸ਼ ਕਰਦਾ ਹੈ।
ਧਨਾਸਰੀ (ਮਃ ੫) (੪੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੮
Raag Dhanaasree Guru Arjan Dev
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
Naanak Dhaas Mukh Thae Jo Bolai Eehaa Oohaa Sach Hovai ||2||14||45||
Whatever the Lord's slave Nanak utters with his mouth, proves to be true, here and hereafter. ||2||14||45||
ਜਿਹੜਾ ਕੁਝ ਭੀ ਸਾਈਂ ਦਾ ਸੇਵਕ ਨਾਨਕ, ਆਪਣੇ ਮੂੰਹ ਤੋਂ ਆਖਦਾ ਹੈ, ਉਹ ਏਥੇ ਤੇ ਓਥੇ (ਲੋਕ ਪ੍ਰਲੋਕ ਵਿੱਚ) ਦੋਨਾਂ ਥਾਈਂ ਸੱਚ ਹੁੰਦਾ ਹੈ।
ਧਨਾਸਰੀ (ਮਃ ੫) (੪੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੯
Raag Dhanaasree Guru Arjan Dev