Gurbani Quotes

ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥

ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥

Dhooth Dhusaman Sabh Thujh Thae Nivarehi Pragatt Prathaap Thumaaraa ||

All demons and enemies are eradicated by You, Lord; Your glory is manifest and radiant.

ਸਾਰੇ ਦੋਖੀਆਂ ਤੇ ਦੁਸ਼ਮਨਾਂ ਨੂੰ ਤੂੰ, ਹੇ ਸਾਈਂ! ਦੂਰ ਕਰਦਾ ਹੈ, ਪ੍ਰਤੱਖ ਹੈ ਤੇਰਾ ਤੱਪ ਤੇਜ।

ਧਨਾਸਰੀ (ਮਃ ੫) (੪੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੩ 
Raag Dhanaasree Guru Arjan Dev

ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥

Jo Jo Thaerae Bhagath Dhukhaaeae Ouhu Thathakaal Thum Maaraa ||1||

Whoever harms Your devotees, You destroy in an instant. ||1||

ਜੋ ਕੋਈ ਭੀ ਤੇਰੇ ਸਾਧੂਆਂ ਨੂੰ ਦੁੱਖੀ ਕਰਦਾ ਹੈ, ਉਸ ਨੂੰ ਤੂੰ ਤੁਰੰਤ ਹੀ ਮਾਰ ਮੁਕਾਉਂਦਾ ਹੈ।

ਧਨਾਸਰੀ (ਮਃ ੫) (੪੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੬੮੧ ਪੰ. ੧੪ 
Raag Dhanaasree Guru Arjan Dev

Useful Links