ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
Thoo Kaahae Ddolehi Praaneeaa Thudhh Raakhaigaa Sirajanehaar ||
Why do you waver, O mortal being? The Creator Lord Himself shall protect you.
ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਕਰਤਾਰ ਤੇਰੀ ਰੱਖਿਆ ਕਰੇਗਾ।
ਤਿਲੰਗ (ਮਃ ੫) (੩) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੭੨੪ ਪੰ. ੬
Raag Tilang Guru Arjan Dev
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
Jin Paidhaaeis Thoo Keeaa Soee Dhaee Aadhhaar ||1||
He who created you, will also give you nourishment. ||1||
ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹੀ ਹੀ ਤੈਨੂੰ ਆਹਾਰ ਵੀ ਦੇਵੇਗਾ।
ਤਿਲੰਗ (ਮਃ ੫) (੩) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੭੨੪ ਪੰ. ੬
Raag Tilang Guru Arjan Dev