ਜਿਨਿ ਜਪਿਆ ਤਿਸ ਕਉ ਬਲਿਹਾਰ ॥
Jin Japiaa This Ko Balihaar ||
I am a sacrifice to those who meditate on the Lord.
ਜੋ ਸਾਹਿਬ ਦਾ ਸਿਮਰਨ ਕਰਦਾ ਹੈ, ਉਸ ਉਤੋਂ ਮੈਂ ਘੋਲੀ ਵੰਞਦਾ ਹਾਂ।
ਤਿਲੰਗ (ਮਃ ੫) (੨) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੭੨੪ ਪੰ. ੩
Raag Tilang Guru Arjan Dev
ਤਿਸ ਕੈ ਸੰਗਿ ਤਰੈ ਸੰਸਾਰ ॥
This Kai Sang Tharai Sansaar ||
Associating with them, the whole world is saved.
ਉਸ ਦੀ ਸੰਗਤ ਅੰਦਰ ਜਗਤ ਪਾਰ ਉਤਰ ਜਾਂਦਾ ਹੈ।
ਤਿਲੰਗ (ਮਃ ੫) (੨) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੭੨੪ ਪੰ. ੪
Raag Tilang Guru Arjan Dev