ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
Hor Kaethae Thudhhano Gaavan Sae Mai Chith N Aavan Naanak Kiaa Beechaarae ||
So many others sing of You, they do not come to mind. O Nanak, how can I think of them all?
ਹੋਰ ਬਹੁਤੇਰੇ, ਜਿਨ੍ਹਾ ਨੂੰ ਮੈਂ ਅਪਣੇ ਮਨ ਅੰਦਰ ਚਿਤਵਨ ਨਹੀਂ ਕਗਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਦਾ ਖਿਆਲ ਕਰ ਸਕਦਾ ਹੈ?
ਸੋਦਰੁ ਆਸਾ (ਮਃ ੧) (੧) ੧:੧੬ - ਗੁਰੂ ਗ੍ਰੰਥ ਸਾਹਿਬ : ਅੰਗ ੯ ਪੰ. ੫
Raag Asa Guru Nanak Dev