ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
Sabh Dhhiaavehi Sabh Dhhiaavehi Thudhh Jee Har Sachae Sirajanehaaraa ||
All meditate, all meditate on You, Dear Lord, O True Creator Lord.
ਸਾਰੇ ਸਿਮਰਨ ਕਰਦੇ ਹਨ, ਸਾਰੇ ਸਿਮਰਨ ਕਰਦੇ ਹਨ ਤੇਰਾ ਹੈ, ਮਾਣਨੀਯ ਵਾਹਿਗੁਰੂ ਸੱਚੇ ਕਰਤਾਰ!
ਸੋਪੁਰਖੁ ਆਸਾ (ਮਃ ੪) (੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੦ ਪੰ. ੧੮
Raag Asa Guru Ram Das
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
Sabh Jeea Thumaarae Jee Thoon Jeeaa Kaa Dhaathaaraa ||
All living beings are Yours-You are the Giver of all souls.
ਸਮੂਹ ਜੀਵ-ਜੰਤੂ ਤੇਰੇ ਹਨ ਤੇ ਤੂੰ ਪ੍ਰਾਣਧਾਰੀਆਂ ਦਾ ਦਾਤਾ ਹੈ।
ਸੋਪੁਰਖੁ ਆਸਾ (ਮਃ ੪) (੧) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੦ ਪੰ. ੧੮
Raag Asa Guru Ram Das