Gurbani Quotes

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥

Nij Kar Dhaekhiou Jagath Mai Ko Kaahoo Ko Naahi ||

I had looked upon the world as my own, but no one belongs to anyone else.

ਲੋਕਾਂ ਨੂੰ ਆਪਣੇ ਨਿੱਜ ਦੇ ਬਣਾ ਕੇ ਮੈਂ ਵੇਖ ਲਿਆ ਹੈ ਕਿ ਇਸ ਸੰਸਾਰ ਅੰਦਰ, ਕੋਈ ਕਿਸੇ ਦਾ ਮਿੱਤਰ ਨਹੀਂ।

ਸਲੋਕ ਵਾਰਾਂ ਤੇ ਵਧੀਕ (ਮਃ ੯) (੪੮):੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੧ 
Salok Guru Teg Bahadur


ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥

Naanak Thhir Har Bhagath Hai Thih Raakho Man Maahi ||48||

O Nanak, only devotional worship of the Lord is permanent; enshrine this in your mind. ||48||

ਨਾਨਕ, ਸਦੀਵੀ ਸਥਿਰ ਹੈ ਕੇਵਲ ਇਕ ਵਾਹਿਗੁਰੂ ਦੀ ਪ੍ਰੇਮਮਈ ਸੇਵਾ ਹੀ, ਤੂੰ ਉਸ ਨੂੰ ਆਪਣੇ ਚਿੱਤ ਅੰਦਰ ਟਿਕਾਈ ਰੱਖ।

ਸਲੋਕ ਵਾਰਾਂ ਤੇ ਵਧੀਕ (ਮਃ ੯) (੪੮):੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੧ 
Salok Guru Teg Bahadur

Useful Links