ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
Raam Gaeiou Raavan Gaeiou Jaa Ko Bahu Paravaar ||
Raam Chand passed away, as did Raawan, even though he had lots of relatives.
ਰਾਮ ਚੰਦਰ ਟੁਰ ਗਿਆ ਅਤੇ ਰਾਵਣ, ਜਿਸ ਦਾ ਭਾਰਾ ਟੱਬਰ ਕਬੀਲਾ ਸੀ, ਭੀ ਕੂਚ ਕਰ ਗਿਆ।
ਸਲੋਕ ਵਾਰਾਂ ਤੇ ਵਧੀਕ (ਮਃ ੯) (੫੦):੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੩
Salok Guru Teg Bahadur
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
Kahu Naanak Thhir Kashh Nehee Supanae Jio Sansaar ||50||
Says Nanak, nothing lasts forever; the world is like a dream. ||50||
ਗੁਰੂ ਜੀ ਆਖਦੇ ਹਨ, ਕੋਈ ਸ਼ੈ ਭੀ ਸਦਾ ਸਲਾਮਤ ਨਹੀਂ। ਦੁਨੀਆਂ ਇਕ ਸੁਫਨੇ ਦੀ ਮਾਨੰਦ ਹੈ।
ਸਲੋਕ ਵਾਰਾਂ ਤੇ ਵਧੀਕ (ਮਃ ੯) (੫੦):੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੯ ਪੰ. ੩
Salok Guru Teg Bahadur