ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥
Maerae Man Jaap Prabh Kaa Naao ||
O my mind, chant the Name of God.
ਹੇ ਮੇਰੀ ਜਿੰਦੜੀਏ! ਤੂੰ ਸਾਹਿਬ ਦੇ ਨਾਮ ਦਾ ਉਚਾਰਨ ਕਰ।
ਗੂਜਰੀ (ਮਃ ੫) (੨੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੧ ਪੰ. ੧੫
Raag Goojree Guru Arjan Dev
ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥
Sookh Sehaj Anandh Paavehi Milee Niramal Thhaao ||1|| Rehaao ||
You shall be blessed with peace, poise and pleasure, and you shall find the immaculate place. ||1||Pause||
ਤੈਨੂੰ ਆਰਾਮ, ਅਡੋਲਤਾ ਅਤੇ ਖੁਸ਼ੀ ਦੀ ਦਾਤ ਮਿਲੇਗੀ ਅਤੇ ਤੂੰ ਪਵਿੱਤ੍ਰ ਟਿਕਾਣਾ ਪ੍ਰਾਪਤ ਕਰ ਲਵੇਂਗਾ। ਠਹਿਰਾਉ।
ਗੂਜਰੀ (ਮਃ ੫) (੨੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੧ ਪੰ. ੧੫
Raag Goojree Guru Arjan Dev