ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥
Jin Ko Poorab Likhiaa Thin Sathagur Miliaa Aae ||4||
Those who have such pre-ordained destiny come to meet the True Guru. ||4||
ਸੱਚਾ ਗੁਰੂ ਉਨ੍ਹਾਂ ਨੂੰ ਆ ਕੇ ਮਿਲ ਪੈਂਦਾ ਹੈ, ਜਿਨ੍ਹਾਂ ਲਈ ਧੁਰੋ ਐਸੀ ਲਿਖਤਾਕਾਰ ਹੁੰਦੀ ਹੈ।
ਸਿਰੀਰਾਗੁ (ਮਃ ੩) (੩੬) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੨੭ ਪੰ. ੧੦
Sri Raag Guru Amar Das